ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ॥ ਜਪੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥
ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ
ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ